ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਲਿਆ ਵੱਡਾ ਫੈਸਲਾ…
ਦਰੀ ਗ੍ਰਹਿ ਮੰਤਰਾਲੇ ਨੇ ਗੈਂਗਸਟਰ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਤਹਿਤ ਅਤਿਵਾਦੀ ਗਤੀਵਿਧੀਆਂ ਕਤਲ, ਫਿਰੌਤੀ ਅਤੇ ਮਿਥ ਕੇ ਹੱਤਿਆ ਕਰਨ ਦੇ ਦੋਸ਼ਾਂ ਹੇਠ ਅਤਿਵਾਦੀ ਵਜੋਂ ਨਾਮਜ਼ਦ ਕੀਤਾ ਹੈ।