ਪੰਜਾਬ ਦੇ ਬਰਨਾਲਾ 'ਚ ਗੈਂਗਸਟਰ ਕਾਲਾ ਧਨੌਲਾ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਇਸ ਵਿੱਚ ਉਸਦੀ ਮੌਤ ਹੋ ਗਈ। ਇਹ ਮੁਕਾਬਲਾ ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਕੀਤਾ ਗਿਆ ਸੀ।