ਲਖਬੀਰ ਲੰਡਾ’ਤੇ ਭਾਰਤ ਸਰਕਾਰ ਨੇ ਕੀਤੀ ਵੱਡੀ ਕਾਰਵਾਈ, ਜਾਣੋ ਸਾਰਾ ਮਾਮਲਾ…
ਭਾਰਤ ਸਰਕਾਰ ਨੇ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਉਸ 'ਤੇ ਤਰਨਤਾਰਨ ਦੇ ਥਾਣੇ 'ਤੇ ਹਮਲਾ ਕਰਨ ਦਾ ਵੀ ਦੋਸ਼ ਹੈ।
ਭਾਰਤ ਸਰਕਾਰ ਨੇ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਉਸ 'ਤੇ ਤਰਨਤਾਰਨ ਦੇ ਥਾਣੇ 'ਤੇ ਹਮਲਾ ਕਰਨ ਦਾ ਵੀ ਦੋਸ਼ ਹੈ।
ਕੈਨੇਡਾ ਆਧਾਰਿਤ ਭਗੌੜੇ ਗੈਂਗਸਟਰ ਲਖਬੀਰ ਸਿੰਘ ਸੰਧੂ ਉਰਫ ਲੰਡਾ ( lakhbir landa ) ਦੇ ਸਿਰ ’ਤੇ 15 ਲੱਖ ਰੁਪਏ ਦੇ ਇਨਾਮ ਰੱਖਿਆ ਗਿਆ ਹੈ। ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ ਇਹ ਐਲਾਨ ਕੀਤਾ ਹੈ