India Punjab

ਗੈਂਗਸਟਰ ਨੇ ਹੋਟਲ ਕਾਰੋਬਾਰੀ ਕੋਲੋਂ ਮੰਗੇ 2 ਕਰੋੜ! ਪਰਿਵਾਰਿਕ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦੀ ਦਿੱਤੀ ਧਮਕੀ

ਬਿਉਰੋ ਰਿਪਰਟ – ਇੱਕ ਪਾਸੇ ਪੰਜਾਬ ਸਰਕਾਰ ਸੂਬੇ ਵਿੱਚ ਗੈਂਗਸਟਰਾਂ ਨੂੰ ਠੱਲ੍ਹ ਪਾਉਣ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਪੰਜਾਬ ਵਿੱਚ ਕਤਲ ਤੇ ਗੁੰਡਾਗਰਦੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਬਦਨਾਮ ਗੈਂਗਸਟਰ ਰੋਹਿਤ ਗੋਦਾਰਾ

Read More