ਸ਼ੌਂਕੀ ਸਰਦਾਰ 16 ਮਈ 2025 ਨੂੰ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼!”
ਲੁਧਿਆਣਾ ਵਿੱਚ ਸੀਆਈਏ-2 ਦੀ ਟੀਮ ਵੱਲੋਂ ਗੈਂਗਸਟਰ ਸੰਦੀਪ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।