ਖਹਿਰਾ ਦੇ ਹੱਕ ‘ਚ ਆਈ ਗਨੀਵ ਕੌਰ ਮਜੀਠੀਆ, ਸਰਕਾਰ ਬਾਰੇ ਕਹਿ ਦਿੱਤੀਆਂ ਵੱਡੀਆਂ ਗੱਲਾਂ
ਅੰਮ੍ਰਿਤਸਰ : ਗਨੀਵ ਕੌਰ ਮਜੀਠੀਆ ਨੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੇ ਮੁੱਦਿਆਂ ‘ਤੇ ਆਵਾਜ਼ ਉਠਾਉਣ ਵਾਲੇ ਨੇਤਾਵਾਂ ਨੂੰ ਦਬਾਉਣ ਦਾ ਦੋਸ਼ ਲਗਾਇਆ ਹੈ। ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਨੇਤਾ ਵਿਰੋਧੀਆਂ ਦੀ ਆਵਾਜ਼ ਨੂੰ ਝੂਠੇ ਕੇਸਾਂ ਰਾਹੀਂ ਰੋਕਣ