Punjab

ਲੁਧਿਆਣਾ ਦੀ ਇੱਕ ਫੈਕਟਰੀ ‘ਚ ਹੋਈ ਗੈਸ ਲੀਕ, ਦਮ ਘੁੱਟਣ ਨਾਲ ਪਿਓ-ਪੁੱਤਰ ਦੀ ਹੋਈ ਮੌਤ

ਲੁਧਿਆਣਾ ਵਿੱਚ ਇੱਕ ਚਾਬੀ ਅਤੇ ਪੇਸਟ ਫੈਕਟਰੀ ਵਿੱਚ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ। ਅਚਾਨਕ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਇੱਕ ਪਿਤਾ ਅਤੇ ਪੁੱਤਰ ਸਮੇਤ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਕਈ ਹੋਰ ਕਾਮੇ ਬੇਹੋਸ਼ ਹੋ ਗਏ ਅਤੇ ਕਈ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਫੈਕਟਰੀ ਵਿੱਚ ਆਮ ਵਾਂਗ ਕੰਮ ਚੱਲ ਰਿਹਾ ਸੀ।

Read More