ਮੁਹਾਲੀ ਮਹਾਂ ਰੈਲੀ ਵਿੱਚ ਹੋਇਆ ਠਾਠਾਂ ਮਾਰਦਾ ਇੱਕਠ
‘ਦ ਖ਼ਾਲਸ ਬਿਊਰੋ : ਇਤਿਹਾਸ ਦੀਆਂ ਕਿਤਾਬਾਂ ਵਿੱਚ ਵਿਦਿਆਰਥੀਆਂ ਨੂੰ ਸਿੱਖ ਗੁਰੂਆਂ ਤੇ ਸ਼ਹੀਦਾਂ ਬਾਰੇ ਦਰਜ ਗੱਲਤ ਜਾਣਕਾਰੀ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਸਿਰਸਾ ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਐਤਵਾਰ ਨੂੰ 22ਵੇਂ ਦਿਨ ਵੀ ਜਾਰੀ ਰਿਹਾ। ਇਸੇ ਤਹਿਤ ਅੱਜ