ਤੀਜੇ ਦਿਨ ਵੀ ਨਹੀਂ ਚੱਲੀ ਸੰਸਦ! ਅਡਾਨੀ ਦੇ ਮੁੱਦੇ ‘ਤੇ ਜ਼ੋਰਦਾਰ ਹੰਗਾਮਾ
ਬਿਉਰੋ ਰਿਪੋਰਟ – ਸੰਸਦ ਦੇ ਸਰਦ ਰੁੱਤ ਸੈਸ਼ਨ (Winter Session) ਦੇ ਤੀਜੇ ਦਿਨ ਵੀ ਲੋਕ ਸਭਾ ਵਿਚ ਕਾਰਵਾਈ ਸ਼ੁਰੂ ਹੁੰਦਿਆਂ ਹੀ ਗੌਤਮ ਅਡਾਨੀ (Gautam Adani) ਦੇ ਮੁੱਦੇ ‘ਤੇ ਹੰਗਾਮਾ ਹੋਇਆ ਹੈ। ਵਿਰੋਧੀ ਧਿਰ ਦੇ ਲੀਡਰਾਂ ਨੇ ਹਮਲਾਵਰ ਰੁੱਖ ਅਪਣਾਉਂਦਿਆਂ ਹੋਇਆਂ ਦੇਸ਼ ਨੂੰ ਲੁੱਟਣਾਂ ਬੰਦ ਕਰੋ ਦੇ ਨਾਅਰੇ ਲਗਾਏ ਅਤੇ ਇਸ ਦੇ ਨਾਲ ਹੀ ਰਾਜ ਸਭਾ