Gautam Adani ਹੁਣ ਦੁਨੀਆ ਦੇ 20 ਸਭ ਤੋਂ ਅਮੀਰ ਲੋਕਾਂ ਦੀ ਸੂਚੀ ‘ਚੋਂ ਵੀ ਹੋਏ ਬਾਹਰ
Gautam Adani News-ਕਦੇ ਪਹਿਲੇ ਨੰਬਰ 'ਤੇ ਰਹੀ ਅਡਾਨੀ ਦੀ ਸੰਪਤੀ ਹੁਣ ਲਗਾਤਾਰ ਡਿੱਗ ਰਹੀ ਹੈ ਅਤੇ ਹਾਲਤ ਇਹ ਹੈ ਕਿ ਇਸ ਵੇਲੇ ਕੁੱਲ ਜਾਇਦਾਦ $ 62 ਬਿਲੀਅਨ ਵੀ ਨਹੀਂ ਹੈ।
Gautam Adani News-ਕਦੇ ਪਹਿਲੇ ਨੰਬਰ 'ਤੇ ਰਹੀ ਅਡਾਨੀ ਦੀ ਸੰਪਤੀ ਹੁਣ ਲਗਾਤਾਰ ਡਿੱਗ ਰਹੀ ਹੈ ਅਤੇ ਹਾਲਤ ਇਹ ਹੈ ਕਿ ਇਸ ਵੇਲੇ ਕੁੱਲ ਜਾਇਦਾਦ $ 62 ਬਿਲੀਅਨ ਵੀ ਨਹੀਂ ਹੈ।
ਰਿਲਾਇੰਸ ਕੰਪਨੀ ਦੇ ਮਾਲਿਕ ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਦੇਸ਼ ਦੇ ਸਭ ਤੋਂ ਅਮੀਰ ਸ਼ਖਸ ਬਣ ਗਏ ਹਨ। ਉਨ੍ਹਾਂ ਨੇ ਅਡਾਨੀ ਗਰੁੱਪ ਦੇ ਮਾਲਿਕ ਗੌਤਮ ਅਡਾਨੀ ਨੂੰ ਸਭ ਤੋਂ ਜ਼ਿਆਦਾ ਨੈੱਟਵਰਥ ਦੇ ਮਾਮਲੇ ਵਿੱਚ ਪਿੱਛੇ ਛੱਡ ਦਿੱਤਾ ਹੈ।
ਬਲੂਮਬਰਗ ਬਿਲੀਨੇਅਰ ਇੰਡੈਕਸ(Bloomberg Billionaires Index) ਦੇ ਸਿਖਰਲੇ 10 ਅਰਬਪਤੀਆਂ ਦੀ ਸੂਚੀ ਵਿੱਚ ਗੌਤਮ ਅਡਾਨੀ(Gautam Adani) ਚੌਥੇ ਤੋਂ 11ਵੇਂ ਸਥਾਨ 'ਤੇ ਹੈ। ਇਸ ਸਾਲ ਅਡਾਨੀ ਦੀ ਜਾਇਦਾਦ 36.1 ਅਰਬ ਡਾਲਰ ਘਟ ਕੇ 84.21 ਅਰਬ ਡਾਲਰ ਰਹਿ ਗਈ ਹੈ।
ਨਵੀਂ ਦਿੱਲੀ ਟੈਲੀਵਿਜ਼ਨ ਲਿਮਟਿਡ (NDTV) ਦੇ ਸੰਸਥਾਪਕ ਪ੍ਰਣਯ ਰਾਏ ਅਤੇ ਰਾਧਿਕਾ ਰਾਏ ਨੇ ਤੁਰੰਤ ਪ੍ਰਭਾਵ ਨਾਲ ਪ੍ਰਮੋਟਰ ਗਰੁੱਪ ਵਾਹਨ (RRPRH) ਦੇ ਡਾਇਰੈਕਟਰਾਂ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
‘ਦ ਖ਼ਾਲਸ ਬਿਊਰੋ: ਕੋਰੋਨਾ ਵਾਇਰਸ ਦੀ ਵਜ੍ਹਾ ਕਰਕੇ ਦੇਸ਼ ਵਿਆਪੀ ਤਾਲਾਬੰਦੀ ਦੇ ਬਾਵਜੂਦ ਭਾਰਤ ਦੇ ਅਰਬਪਤੀਆਂ ਦੀ ਜਾਇਦਾਦ ਵਿੱਚ 3 ਗੁਣਾ ਤੋਂ ਵੀ ਜ਼ਿਆਦਾ ਵਾਧਾ ਦਰਜ ਕੀਤਾ ਗਿਆ ਹੈ। ਮਹਾਂਮਾਰੀ ਕਰਕੇ ਵਿਸ਼ਵਵਿਆਪੀ ਆਰਥਿਕ ਗਿਰਾਵਟ ਦੇ ਪ੍ਰਭਾਵ ਨੂੰ ਦਰਕਿਨਾਰ ਕਰਦਿਆਂ ਲਾਕਡਾਊਨ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ, ਯਾਨੀ ਅਪ੍ਰੈਲ ਤੋਂ ਜੁਲਾਈ ਦਰਮਿਆਨ ਭਾਰਤੀ ਅਰਬਪਤੀਆਂ ਦੀ ਜਾਇਦਾਦ 3