ਕੌਣ ਹੈ ਦੇਸ਼ ਨੂੰ ਮਿਲਣ ਵਾਲਾ ਪਹਿਲਾ ਸਮਲਿੰਗੀ ਜੱਜ ਸੌਰਭ ਕਿਰਪਾਲ
‘ਦ ਖ਼ਾਲਸ ਟੀਵੀ ਬਿਊਰੋ:-ਦੇਸ਼ ਨੂੰ ਪਹਿਲਾ ਸਮਲਿੰਗੀ ਜੱਜ ਮਿਲਣ ਦੀਆਂ ਸੰਭਾਵਨਾਵਾਂ ਤੇਜ ਹੋ ਗਈਆਂ ਹਨ। ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਐਡਵੋਕੇਟ ਸੌਰਭ ਕਿਰਪਾਲ ਨੂੰ ਦਿੱਲੀ ਹਾਈ ਕੋਰਟ ਦਾ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਕੌਲੇਜੀਅਮ ਨੇ 11 ਨਵੰਬਰ ਨੂੰ ਹੋਈ ਮੀਟਿੰਗ ਵਿਚ ਇਹ ਸਿਫ਼ਾਰਿਸ਼ ਕੀਤੀ ਸੀ। ਕਿਰਪਾਲ
