ਇਜ਼ਰਾਈਲ ਦੀ ਗਾਜ਼ਾ ਸ਼ਹਿਰ ‘ਤੇ ਕਬਜ਼ਾ ਕਰਨ ਦੀ ਯੋਜਨਾ, ਹਮਾਸ ਨੇ ਇਜ਼ਰਾਈਲ ਦੀਆਂ ਯੋਜਨਾਵਾਂ ਨੂੰ ਕੀਤਾ ਰੱਦ
ਇਜ਼ਰਾਈਲ ਦੀ ਸੁਰੱਖਿਆ ਕੈਬਨਿਟ ਨੇ ਗਾਜ਼ਾ ਸ਼ਹਿਰ ’ਤੇ ਕਬਜ਼ਾ ਕਰਨ ਦੀ ਯੋਜਨਾ ਨੂੰ ਮਨਜ਼ੂਰੀ ਦੇ ਕੇ 22 ਮਹੀਨਿਆਂ ਤੋਂ ਚੱਲ ਰਹੀ ਹਮਾਸ ਨਾਲ ਜੰਗ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਫਲਸਤੀਨੀ ਨਾਗਰਿਕਾਂ ਅਤੇ ਗਾਜ਼ਾ ਵਿੱਚ ਬੰਦੀ 50 ਇਜ਼ਰਾਇਲੀ ਬੰਧਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਇਸ ਫੈਸਲੇ ਨੇ ਕੌਮਾਂਤਰੀ ਸਮੁਦਾਏ ਦੇ ਸੰਘਰਸ਼