ਪਾਕਿਸਤਾਨ ਨੇ ਭਾਰਤ ਖ਼ਿਲਾਫ਼ ਛੇੜੀ ਜੰਗ, ਜਰਨਲ ਅਹਿਮਦ ਸ਼ਰੀਫ ਚੌਧਰੀ ਨੇ ਕੀਤਾ ਐਲਾਨ
ਪਾਕਿਸਤਾਨੀ ਫੌਜ ਦੇ ਬੁਲਾਰੇ ਨੇ ਕਿਹਾ ਹੈ ਕਿ ਭਾਰਤ ਨੇ ਉਸਦੇ ਤਿੰਨ ਫੌਜੀ ਹਵਾਈ ਅੱਡਿਆਂ ‘ਤੇ ਮਿਜ਼ਾਈਲਾਂ ਦਾਗੀਆਂ ਹਨ। ਭਾਰਤ ਨੇ ਅਜੇ ਤੱਕ ਇਨ੍ਹਾਂ ਦਾਅਵਿਆਂ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਪਾਕਿਸਤਾਨੀ ਫੌਜ ਦੇ ਬੁਲਾਰੇ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਸਰਕਾਰੀ ਟੀਵੀ ‘ਤੇ ਕਿਹਾ ਕਿ ਪਾਕਿਸਤਾਨੀ ਫੌਜ “ਜਵਾਬ ਦੇਵੇਗੀ।” ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨੀ