ਚੀਨ, ਪਾਕਿਸਤਾਨ ਅਤੇ ਬੰਗਲਾਦੇਸ਼ ਦਾ ਗੱਠਜੋੜ ਭਾਰਤ ਲਈ ਖ਼ਤਰਾ : ਜਨਰਲ ਅਨਿਲ ਚੌਹਾਨ
ਚੀਨ, ਪਾਕਿਸਤਾਨ ਅਤੇ ਬੰਗਲਾਦੇਸ਼ ਦਾ ਆਪਣੇ ਹਿੱਤਾਂ ਲਈ ਇੱਕ ਦੂਜੇ ਵੱਲ ਝੁਕਾਅ ਭਾਰਤ ਦੀ ਸਥਿਰਤਾ ਅਤੇ ਸੁਰੱਖਿਆ ‘ਤੇ ਗੰਭੀਰ ਪ੍ਰਭਾਵ ਪਾ ਸਕਦਾ ਹੈ। ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤ ਦੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਅਨਿਲ ਚੌਹਾਨ ਨੇ ਮੰਗਲਵਾਰ ਨੂੰ ਕਿਹਾ ਕਿ ਚੀਨ, ਪਾਕਿਸਤਾਨ ਅਤੇ ਬੰਗਲਾਦੇਸ਼