SGPC ਦਾ ਜਨਰਲ ਇਜਲਾਸ ਅੱਜ, ਨਵੇਂ ਪ੍ਰਧਾਨ ਲਈ ਹੋਵੇਗੀ ਚੋਣ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਫਿਰੋਂ ਸਮਰਥਨ ਦਿੱਤਾ ਜਾਵੇਗਾ, ਜੋ ਪਿਛਲੀ ਵਾਰ ਵੀ ਇਸ ਅਹੁਦੇ ‘ਤੇ ਚੁਣੇ ਗਏ ਸਨ। ਵਿਰੋਧੀ ਧਿਰ ਵੱਲੋਂ ਉਮੀਦਵਾਰ ਦਾ ਅਜੇ
