ਆਪ ‘ਚ ਜਾਣਗੇ ਜਨਰਲ ਜੇਜੇ ਸਿੰਘ, ਖਡੂਰ ਸਾਹਿਬ ਹਲਕੇ ਤੋਂ ਚੋਣ ਲੜਨ ਦੀ ਇੱਛਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤੀ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੇ ਆਮ ਆਦਮੀ ਪਾਰਟੀ ’ਚ ਜਾਣ ਜਤਾਈ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦਿੱਲੀ ਦੇ ਵਿਧਾਇਕ ਅਤੇ ਪਾਰਟੀ ਦੀ ਪੰਜਾਬ ਇਕਾਈ ਦੇ ਇੰਚਾਰਜ ਜਰਨੈਲ ਸਿੰਘ ਤੇ ਹੋਰ ਆਪ ਲੀਡਰਾਂ ਦੇ ਸੰਪਰਕ ਵਿੱਚ ਹਨ। ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਰਾਜਪਾਲ ਜਨਰਲ ਜੇ.ਜੇ. ਸਿੰਘ