ਮੁਹੰਮਦ ਜ਼ੁਬੈਰ ਦੀ ਗ੍ਰਿਫਤਾਰੀ ‘ਤੇ ਜਰਮਨੀ ਨੇ ਭਾਰਤ ਦੇ ਲੋਕਤੰਤਰ ‘ਤੇ ਕੱਸਿਆ ਤੰਜ
‘ਦ ਖਾਲਸ ਬਿਊਰੋ:ਪੱਤਰਕਾਰ ਜ਼ੁਬੈਰ ਦੀ ਗ੍ਰਿਫਤਾਰੀ ਦਾ ਮਾਮਲਾ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ।ਉਸ ਦੀ ਗ੍ਰਿਫਤਾਰੀ ਨੂੰ ਲੈ ਕੇ ਜਰਮਨੀ ਨੇ ਭਾਰਤੀ ਲੋਕਤੰਤਰ ‘ਤੇ ਤੰਜ ਕਸਿਆ ਹੈ। ਜਰਮਨੀ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ,“ਭਾਰਤ ਆਪਣੇ ਆਪ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਕਹਿੰਦਾ ਹੈ। ਅਜਿਹੀ ਸਥਿਤੀ ਵਿੱਚ ਉਸ ਤੋਂ