ਖਨੌਰੀ ਧਰਨੇ ‘ਚ ਫਟਿਆ ਦੇਸੀ ਲੱਕੜਾਂ ਵਾਲਾ ਗੀਜਰ , ਇੱਕ ਨੌਜਵਾਨ ਹੋਇਆ ਗੰਭੀਰ ਜ਼ਖਮੀ
ਖਨੌਰੀ ਬਾਰਡਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਗੀਜਰ ਫੱਟਣ ਕਾਰਨ ਇੱਕ ਨੌਜਵਾਨ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਇੱਥੇ ਦੇਸੀ ਲੱਕੜਾਂ ਵਾਲਾ ਗੀਜਰ ਫਟ ਗਿਆ ਹੈ। ਹਾਦਸੇ ਵਿਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਵਿਚ ਨੌਜਵਾਨ ਦਾ ਸਰੀਰ ਝੁਲਸ ਗਿਆ ਹੈ। ਜ਼ਖ਼ਮੀ ਨੌਜਵਾਨ ਦੀ ਪਹਿਚਾਣ ਗੁਰਦਿਆਲ ਸਿੰਘ ਵਜੋਂ ਹੋਈ ਹੈ, ਜੋ ਕਿ ਸਮਾਣਾ