ਫੌਜ ਦੇ ਦਾਅਵੇ ਨੂੰ SGPC ਨੇ ਕੀਤਾ ਰੱਦ, ਕਿਹ “ਫ਼ੌਜ ਵਲੋਂ ਦਿੱਤਾ ਗਿਆ ਬਿਆਨ ਹੈ ਬਿਲਕੁੱਲ ਗਲਤ”
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਰੱਖਿਆ ਤੋਪਾਂ ਦੀ ਤਾਇਨਾਤੀ ਸਬੰਧੀ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਸੁਮੇਰ ਇਵਾਨ ਡੀ’ਕੁੰਹਾ ਦੇ ਹਾਲੀਆ ਦਾਅਵਿਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੂਰੀ ਤਰ੍ਹਾਂ ਝੂਠਾ ਅਤੇ ਹੈਰਾਨ ਕਰਨ ਵਾਲਾ ਦੱਸਦਿਆਂ ਇਸ