ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਤੇ ਗਿਆਨੀ ਗੌਹਰ ਵਿਚਕਾਰ ਵਿਵਾਦ ਹੋਇਆ ਹੱਲ
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ 14 ਜੁਲਾਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਆਪਸੀ ਸਹਿਮਤੀ ਨਾਲ ਹੱਲ ਹੋ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ