ਗਿਆਨੀ ਹਰਪਾਲ ਸਿੰਘ ਸਮੇਤ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਸਨਮਾਨਿਤ
ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਉੱਘੇ ਸਿੱਖ ਵਿਦਵਾਨ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਪੰਜ ਪਿਆਰੇ ਗੁਰਪੁਰਵਾਸੀ ਭਾਈ ਮਲਕੀਤ ਸਿੰਘ ਖੰਡੂਰ ਦੇ ਪਰਿਵਾਰ ਨੂੰ ਉਨ੍ਹਾਂ ਦੀਆਂ ਸਿੱਖ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ