ਬਿਨਾਂ ਹਥਿਆਰਾਂ ਦੇ ਪਹਿਰੇਦਾਰ ਲਗਾ ਕੇ ਕਿਲੇ ਦਾ ਕੋਈ ਫ਼ਾਇਦਾ ਨਹੀਂ ਹੋਣਾ, ਸਿੱਖਾਂ ਲਈ ਖ਼ਾਸ
- by Gurpreet Singh
- February 26, 2026
- 0 Comments
‘ਖ਼ਾਲਸ ਟੀਵੀ ਬਿਊਰੋ : ਸਿੱਖ ਕੌਮ ਅੱਜ ਚੜ੍ਹਦੀ ਕਲਾ ਦੇ ਸੁਨੇਹੇ ਨੂੰ ਭੁੱਲ ਕੇ ਦੁਬਿਧਾ, ਨਿਰਾਸ਼ਾ ਅਤੇ ਨਾਮੋਸ਼ੀ ਦੇ ਵਾਤਾਵਰਣ ਵਿੱਚੋਂ ਗੁਜ਼ਰ ਰਹੀ ਹੈ। ਹਾਲਾਂਕਿ ਹਰ ਗੁਰਸਿੱਖ ਦਾ ਗੁਰੂ ਤੇ ਵਿਸ਼ਵਾਸ ਅਟੱਲ ਹੈ ਅਤੇ ਹਮੇਸ਼ਾ ਰਹੇਗਾ, ਪਰ ਸਿੱਖ ਸੰਸਥਾਵਾਂ ਵਿੱਚ ਆਏ ਨਿਗਾਰ ਅਤੇ ਭਟਕਾਅ ਨੇ ਸਿੱਖਾਂ ਦੇ ਮਨਾਂ ਵਿੱਚ ਡੂੰਘੀ ਸੱਟ ਮਾਰੀ ਹੈ। ਸ਼੍ਰੋਮਣੀ ਗੁਰਦੁਆਰਾ
ਕਬੱਡੀ ਖਿਡਾਰੀ ਦੇ ਕਤਲ ਨੂੰ ਲੈ ਕੇ ਗਰਮਾਈ ਪੰਜਾਬ ਦੀ ਸਿਆਸਤ, ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ’ਤੇ ਕਸੇ ਤੰਜ
- by Gurpreet Singh
- December 16, 2025
- 0 Comments
ਮੋਹਾਲੀ ਦੇ ਸੋਹਾਣਾ ਵਿੱਚ 15 ਦਸੰਬਰ 2025 ਨੂੰ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਵੱਡੀ ਵਾਰਦਾਤ ਵਾਪਰੀ, ਜਿਸ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ। ਇਸ ਕਤਲ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ ਅਤੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਵਿਰੋਧੀ ਆਗੂਆਂ ਨੇ
ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੇ ਰੂਪ ਵਿੱਚ ‘ਫੈਂਸੀ ਡਰੈੱਸ’ ਮੁਕਾਬਲੇ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਅਲੋਚਨਾ
- by Gurpreet Singh
- December 3, 2025
- 0 Comments
ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ‘ਫੈਂਸੀ ਡਰੈੱਸ’ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਬੱਚਿਆਂ ਨੂੰ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦੇ (ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ) ਅਤੇ ਹੋਰ ਸਿੱਖ ਸ਼ਹੀਦਾਂ ਦੇ ਰੂਪ ਵਿੱਚ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਵੱਲੋਂ ਇੱਕ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ
ਸੁਖਬੀਰ ਬਾਦਲ ‘ਤੇ ਟੁੱਟ ਕੇ ਪੈ ਗਏ ਗਿਆਨੀ ਹਰਪ੍ਰੀਤ ਸਿੰਘ, ਸੁਣਾ ਦਿੱਤੀਆਂ ਖਰੀਆਂ-ਖਰੀਆਂ
- by Gurpreet Singh
- November 27, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ (ਭਗੌੜਾ ਗਰੁੱਪ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਬਿਨਾਂ ਨਾਮ ਲਏ ਸਖ਼ਤ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਦਾਰਾਂ ਖ਼ਿਲਾਫ਼ ਬੋਲੇ ਸ਼ਬਦਾਂ ਨੂੰ “ਅਕਾਲ ਤਖ਼ਤ ’ਤੇ
ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਖ਼ਤਮ ਕਰਨ ਦੀ ਸਾਜ਼ਿਸ਼, ਸਿਆਸੀ ਤੇ ਧਾਰਮਿਕ ਜਥੇਬੰਦੀਆਂ ਹੋਈਆਂ ਇੱਕੱਠੀਆਂ
- by Gurpreet Singh
- November 23, 2025
- 0 Comments
ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ’ਤੇ ਇੱਕ ਹੋਰ ਡਾਕਾ ਮਾਰਦਿਆਂ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਉਪ ਰਾਜਪਾਲ ਲਾਉਣ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ (UT) ਨੂੰ ਚਲਾਉਣ ਲਈ ਉਪ ਰਾਜਪਾਲ ਦੀ ਨਿਯੁਕਤੀ ਲਈ ਇਕ ਬਿੱਲ ਅਗਾਮੀ ਸਰਦ ਰੁੱਤ ਇਜਲਾਸ ਵਿਚ ਪੇਸ਼ ਕਰਨ ਲਈ ਸੂਚੀਬੰਦ ਕੀਤਾ ਹੈ। ਮੋਦੀ ਸਰਕਾਰ ਦੀ ਇਸ ਪੇਸ਼ਕਦਮੀ
ਗਿਆਨੀ ਹਰਪ੍ਰੀਤ ਸਿੰਘ ਨੇ ਬਾਦਲ ਪਰਿਵਾਰ ’ਤੇ ਕੀਤਾ ਤਿੱਖਾ ਸ਼ਬਦੀ ਹਮਲਾ
- by Gurpreet Singh
- November 19, 2025
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ’ਤੇ ਸ਼ਬਦੀ ਹਮਲਾ ਬੋਲਿਆ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਨੇ ਲਿਖਿਆ ਕਿ “ਯੇ ਜਬਰ ਭੀ ਦੇਖਾ ਹੈ ਤਾਰੀਖ਼ ਕੀ ਨਜ਼ਰੋਂ ਨੇ, ਲਮਹੋਂ ਨੇ ਖ਼ਤਾ ਕੀ ਥੀ ਸਦੀਓਂ ਨੇ
ਗਿਆਨੀ ਹਰਪ੍ਰੀਤ ਸਿੰਘ ਇਸ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ, ਵਿਧਾਇਕਾਂ ਨੂੰ ਲੈ ਕੇ ਕਹੀ ਵੱਡੀ ਗੱਲ……..
- by Gurpreet Singh
- November 4, 2025
- 0 Comments
ਮੁਹਾਲੀ : ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨਟ ਭੰਗ ਕਰਨ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿੱਲੀ ਵਿੱਚ ਸੜਕਾਂ ‘ਤੇ ਪਹੁੰਚ ਗਏ ਸਨ ਪਰ ਅੱਜ ਜਦੋਂ ਸਾਡੀ
ਸਿੱਬਲ ਵੱਲੋਂ ਬੰਦੀ ਛੋੜ ਦਿਵਸ ’ਤੇ ਸਵਾਲ: ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਕਰੜਾ ਜਵਾਬ
- by Gurpreet Singh
- October 23, 2025
- 0 Comments
ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਆਪਣੇ ਐਕਸ ਖਾਤੇ ‘ਤੇ ਦਿਵਾਲੀ ਦੇ ਨਾਲ-ਨਾਲ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ, ਜਿਸ ਨੂੰ ਭਾਰਤ ਦੇ ਸਾਬਕਾ ਰਾਜਦੂਤ ਤੇ ਵਿਦੇਸ਼ ਸਕੱਤਰ ਕਨਵਲ ਸਿੱਬਲ ਨੇ ਚੁਣੌਤੀ ਦਿੱਤੀ। ਸਿੱਬਲ ਨੇ ਸਵਾਲ ਉਠਾਇਆ ਕਿ ਬੰਦੀ ਛੋੜ ਦਿਵਸ ਦਾ ਦਿਵਾਲੀ ਨਾਲ ਕੀ ਸਬੰਧ ਹੈ ਅਤੇ ਇਸ ਨੂੰ ਮਨਾਉਣ ਦੀ ਲੋੜ ਕੀ
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਹੀਂ ਜਾਣਗੇ ਸਿੱਖ ਸ਼ਰਧਾਲੂ, SGPC ਪ੍ਰਧਾਨ ਸਮੇਤ ਕਈ ਅਕਾਲੀ ਆਗੂਆਂ ਨੇ ਜਤਾਇਆ ਵਿਰੋਧ
- by Gurpreet Singh
- September 15, 2025
- 0 Comments
ਭਾਰਤ-ਪਾਕਿਸਤਾਨ ਵਿਚਕਾਰ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਨਵੰਬਰ 2025) ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਮੁੱਖ ਸਕੱਤਰਾਂ ਨੂੰ ਪੱਤਰ ਭੇਜ ਕੇ ਇਸ ਅਸਮਰੱਥਤਾ
