ਜਥੇਦਾਰ ਦੇ ਇਸ ਬਿਆਨ ਨਾਲ ਸਹਿਮਤ ਵਿਰੋਧੀ…
ਅੰਮ੍ਰਿਤਸਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵਿਰਸਾ ਸਿੰਘ ਵਲਟੋਹਾ ਬਾਰੇ ਦਿੱਤੇ ਗਏ ਬਿਆਨ ‘ਤੇ ਸਿਆਸੀ ਜੰਗ ਛਿੜ ਗਈ ਹੈ। ਇਸ ਬਿਆਨ ‘ਤੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਜਥੇਦਾਰ ਸਾਹਿਬ ਹਰ ਸਮੇਂ ਸਾਡੇ ਲਈ ਸਤਿਕਾਰਯੋਗ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਸਿਰਫ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਸੀ ਕਿਉਂਕਿ ਸਿੱਖ ਕੌਮ ਦੇ ਅੰਦਰ