ਸ਼ਹਿਰੀ ਹਵਾਬਾਜ਼ੀ ਬਿਊਰੋ ਦਾ ਨਾਦਰਸ਼ਾਹੀ ਫੁਰਮਾਨ! ਸਿੱਖ ਭਾਈਚਾਰਾ ਪਰੇਸ਼ਾਨ! ਜਥੇਦਾਰ ਵੱਲੋਂ ਸਿੱਖਾਂ ਦੀ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਾਰ
ਬਿਉਰੋ ਰਿਪੋਰਟ – ਸ਼ਹਿਰੀ ਹਵਾਬਾਜ਼ੀ ਬਿਊਰੋ (BCAS) ਨੇ ਅਜਿਹੇ ਹੁਕਮ ਜਾਰੀ ਕੀਤੇ ਹਨ ਜਿਸ ਤੋਂ ਸਿੱਖ ਭਾਈਚਾਰਾ ਕਾਫੀ ਪਰੇਸ਼ਾਨ ਹੈ। ਸ਼ਹਿਰੀ ਹਵਾਬਾਜ਼ੀ ਬਿਊਰੋ ਨੇ ਆਪਣੇ ਜਾਰੀ ਨਵੇਂ ਹੁਕਮਾਂ ਵਿਚ ਕਿਹਾ ਹੈ ਕਿ ਸਿੱਖ ਕਰਮਚਾਰੀ ਹੁਣ ਹਵਾਈ ਅੱਡਿਆਂ ‘ਤੇ ਕਿਰਪਾਨ ਨਹੀਂ ਪਾ ਸਕਦੇ। ਸ਼ਹਿਰੀ ਹਵਾਬਾਜ਼ੀ ਬਿਊਰੋ ਵੱਲੋਂ ਬਕਾਇਦਾ ਤੌਰ ਤੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਹਵਾਈ