ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਸਮੇਂ ਬੇਵਜ੍ਹਾ ਕੀਤਾ ਗਿਆ ਪ੍ਰੇਸ਼ਾਨ : ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਮੁਲਾਕਾਤ ਕੀਤੀ। ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ