Punjab

“ਦਸਤਾਰ ਸਿੱਖਾਂ ਦੇ ਸਿਰ ਦਾ ਤਾਜ ਅਤੇ ਬਾਦਸ਼ਾਹੀ ਦੀ ਨਿਸ਼ਾਨੀ ਹੈ” ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਸਤਾਰ ਦੇ ਮਹੱਤਵ ‘ਤੇ ਜ਼ੋਰ ਪਾਉਂਦਿਆਂ ਚਿੰਤਾ ਜ਼ਾਹਿਰ ਕੀਤੀ ਹੈ ਕਿ ਪੰਜਾਬੀਆਂ ਵਿੱਚੋਂ ਇਸ ਦਾ ਮਹੱਤਵ ਘੱਟ ਰਿਹਾ ਹੈ। ਸੋ ਦਸਤਾਰ ਦੇ ਮਹੱਤਵ ਨੂੰ ਦਰਸਾਉਣ ਲਈ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਛੋਟੇ ਬੱਚਿਆਂ ਨੂੰ ਦਸਤਾਰਬੰਦੀ ਕਰਵਾਈ ਗਈ ।ਉਹਨਾਂ ਆਸ ਪ੍ਰਗਟ ਕੀਤੀ ਕਿ ਇਹ ਦਸਤਾਰ ਰੂਪੀ ਤਾਜ਼

Read More
Punjab

ਜਥੇਦਾਰ ਰਣਜੀਤ ਸਿੰਘ ਨਾਲ ਮੁੜ ਹੋਈ ਮਾੜੀ

ਪਟਨਾ ਸਾਹਿਬ : ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਦੀ ਪਦਵੀ ਦਾ ਵਿਵਾਦ ਕੁਝ ਮਹੀਨਿਆਂ ਤੋਂ ਚੱਲ ਰਿਹਾ ਹੈ, ਜਿਸਨੂੰ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਉਛਾਲਿਆ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਗੱਲ ਉੱਤੇ ਸਖ਼ਤ ਨੋਟਿਸ ਲੈਂਦਿਆਂ ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ

Read More
Punjab

ਪੰਜ ਸਿੰਘ ਸਾਹਿਬਾਨਾਂ ਵੱਲੋਂ ਚੀਫ ਖਾਲਸਾ ਦੀਵਾਨ ਨੂੰ ਸਖ਼ਤ ਆਦੇਸ਼

 ‘ਦ ਖ਼ਾਲਸ ਬਿਊਰੋ:- ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇੱਕਤਰਤਾਂ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਟਰੱਸਟ ‘ੳ’ ਫਾਰਮ ਸਬੰਧੀ ਟਰੱਸਟ ਦੇ ਪ੍ਰਧਾਨ ਅਤੇ ਅਹੁਦੇਦਾਰ ਖੁਦ ‘ੳ’ ਫਾਰਮ ਸਬੰਧੀ ਸਾਰੀ ਜਾਣਕਾਰੀ ਦੇਣ ਲਈ 18- 9-2020 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ।

Read More