ਜਥੇਦਾਰ ਗੜਗੱਜ ਵੱਲੋਂ ਜਨਰਲ ਸ਼ਾਬੇਗ ਸਿੰਘ ਮੈਮੋਰੀਅਲ ਚੈਰੀਟੇਬਲ ਟ੍ਰਸਟ ਦਾ ਉਦਘਾਟਨ
ਬਿਊਰੋ ਰਿਪੋਰਟ (ਅੰਮ੍ਰਿਤਸਰ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਜੂਨ 1984 ਘੱਲੂਘਾਰੇ ਦੇ ਮਹਾਨ ਸ਼ਹੀਦ ਜਨਰਲ ਸ਼ਾਬੇਗ ਸਿੰਘ ਦੀ ਵਿਰਾਸਤ ਨੂੰ ਸੰਭਾਲਣ ਲਈ ਉਨ੍ਹਾਂ ਦੀ ਯਾਦ ਵਿੱਚ ਸਥਾਪਤ ਕੀਤੇ ਗਏ ਜਨਰਲ ਸ਼ਾਬੇਗ ਸਿੰਘ ਮੈਮੋਰੀਅਤ ਚੈਰੀਟੇਬਲ ਟ੍ਰਸਟ ਦਾ ਰਸਮੀ ਤੌਰ ਉੱਤੇ ਉਦਘਾਟਨ