ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਵੱਡਾ ਸਦਮਾ, ਹਾਦਸੇ ’ਚ ਪੁੱਤਰ ਸਣੇ 3 ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ (Giani Malkit Singh Varpal) ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ (Bhai Harcharanpreet Singh Ragi) ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰੇ ਜਸਬੀਰ ਸਿੰਘ ਨਾਲ ਕੀਰਤਨ ਦੇ ਪ੍ਰੋਗਰਾਮ ਲਈ ਟਾਟਾ ਨਗਰ ਕੀਰਤਨ ਕਰਨ ਜਾ