ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਪਣੀ ਰਿਹਾਇਸ਼ ’ਤੇ ਸੱਦ ਕੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਜੋ