ਜਥੇਦਾਰ ਅਕਾਲ ਤਖਤ ਸਾਹਿਬ ਦਾ ਸਿੱਖ ਸੰਗਤ ਨੂੰ ਆਦੇਸ਼! ਇਸ ਦਿਨ ਕੀਤਾ ਜਾਵੇ ਮੂਲ ਮੰਤਰ ਦਾ ਪਾਠ
ਬਿਉਰੋ ਰਿਪੋਰਟ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮੇਸ਼ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਅਨੂਠੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ 2024 (8 ਪੋਹ) ਵਾਲੇ ਦਿਨ ਸਵੇਰੇ 10 ਵਜੇ