Punjab

ਗਿਆਨੀ ਰਘਬੀਰ ਸਿੰਘ ਨੇ ਘੜੂੰਆਂ ਵਿਖੇ ਹੋਈ ਸ਼ੂਟਿੰਗ ਨੂੰ ਦੱਸਿਆ ਗਲਤ, ਦਿੱਤਾ ਸਖਤ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਨੇੜਲੇ ਘੜੂੰਆਂ ਵਿਖੇ ਇਕ ਫਿਲਮ ਦੀ ਸ਼ੂਟਿੰਗ ਦੌਰਾਨ ਸੈੱਟ ਲਗਾ ਕੇ ਨਕਲੀ ਗੁਰਦੁਆਰਾ ਸਾਹਿਬ ਵਿਚ ਨਕਲੀ ਅਨੰਦ ਕਾਰਜ ਦੇ ਫਿਲਮਾਂਕਣ ਦੀ ਘਟਨਾ ‘ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਆਖਿਆ ਹੈ ਕਿ ਫਿਲਮੀ ਖੇਤਰ ਦੇ ਲੋਕ ਆਪਣੇ ਵਪਾਰ ਨੂੰ ਮੁੱਖ ਰੱਖ

Read More
India Punjab

ਰਾਜਸਥਾਨ ਦੇ ਸਿੱਖ ਖ਼ਿਲਾਫ ਮਾਮਲਾ ਹੋਇਆ ਦਰਜ, ਗਿਆਨੀ ਰਘਬੀਰ ਸਿੰਘ ਨੇ ਦਿੱਤਾ ਕਰੜਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਦੇ ਉੱਘੇ ਸਿੱਖ ਆਗੂ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਮੁੱਖ ਸੇਵਾਦਾਰ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੇ ਨਾਂਅ ਹੇਠ ਦੇਸ਼ ਵਿਚ ਲਾਗੂ ਕੀਤੀ ਨਵੀਂ ਕਾਨੂੰਨ ਪ੍ਰਣਾਲੀ ਤਹਿਤ ਸ੍ਰੀ ਗੰਗਾਨਗਰ ਪੁਲਿਸ ਵੱਲੋਂ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨ

Read More
International Punjab

ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ‘ਚ ਪਹਿਲੀ ਵਾਰ ਚੁਣੇ ਗਏ 4 ਦਸਤਾਰਧਾਰੀ ਸਿੱਖਾਂ, ਗਿਆਨੀ ਰਘਬੀਰ ਸਿੰਘ ਨੇ ਦਿੱਤੀ ਵਧਾਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ਵਿਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਿਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਨੂੰ ਵਿਸ਼ਵ ਵਿਆਪੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਦੱਸਦਿਆਂ ਬਰਤਾਨੀਆਂ ਵਿਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ। ਸ੍ਰੀ ਅਕਾਲ ਤਖ਼ਤ

Read More