ਗਿਆਨੀ ਰਘਬੀਰ ਸਿੰਘ ਤੇ ਸੁਲਤਾਨ ਸਿੰਘ ਨੂੰ ਕੀਤਾ ਸੇਵਾ ਮੁਕਤ
ਬਿਉਰੋ ਰਿਪੋਰਟ – ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਵਿਚ ਸਾਰਿਆਂ ਦੀਆਂ ਨਜ਼ਰਾਂ ਸਨ ਕਿ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੀ ਫੈਸਲਾ ਹੋਵੇਗਾ ਪਰ ਉਨ੍ਹਾਂ ਦੀ ਥਾਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸੇਵਾ ਮੁਕਤ ਕਰ ਦਿੱਤਾ ਗਿਆ। ਇਹ ਵੀ ਜਾਣਕਾਰੀ