Punjab

ਚੋਣ ਕਮਿਸ਼ਨ ਕੋਲ ਪਹੁੰਚਿਆ ਗਿੱਦੜਬਾਹਾ ਪੰਚਾਇਤ ਚੋਣ ਦਾ ਮਾਮਲਾ, ਰਾਣਾ ਗੁਰਜੀਤ ਨੇ ਕੀਤੀ ਸ਼ਿਕਾਇਤ

ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀ ਨਾਮਜ਼ਦਗੀਆਂ ਨੂੰ ਲੈ ਕੇ ਕਾਂਗਰਸ ਦੇ ਡੈਲੀਗੇਸ਼ਨ ਨੇ ਚੋਣ ਕਮਿਸ਼ਨ ਨੂੰ ਮਿਲ ਕੇ ਸ਼ਿਕਾਇਤ ਕੀਤੀ ਹੈ। ਡੈਲੀਗੇਸ਼ਨ ਦੀ ਅਗਵਾਈ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸਾਬਕਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕੀਤੀ। ਰਾਣਾ ਗੁਰਜੀਤ ਨੇ ਕਿਹਾ ਕਪੂਰਥਲਾ ਵਿੱਚ ਬੂਟਾ ਪਿੰਡ ਹੈ ਜਿੱਥੇ 2200

Read More