ਫਿਲਮ ਅਕਾਲ ਦੇ ਵਿਰੋਧ ‘ਤੇ ਗਿੱਪੀ ਗਰੇਵਾਲ ਦਾ ਪਹਿਲਾ ਬਿਆਨ
ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਪੰਜਾਬੀ ਫਿਲਮ ਅਕਾਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਗਿੱਪੀ ਗਰੇਵਾਲ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਹਨਾਂ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਦਸ ਮਿੰਟ ਦਾ ਵੀਡੀਓ ਪੋਸਟ ਕਰਦਿਆਂ ਦਾਅਵਾ ਕੀਤਾ ਹੈ ਕਿ ਫਿਲਮ ਵਿੱਚ ਕੁਝ ਵੀ ਗਲਤ ਨਹੀਂ ਦਿਖਾਇਆ ਗਿਆ ਹੈ। ਫਿਲਮ ਦਾ ਮਕਸਦ ਲੋਕਾਂ ਦੀਆਂ ਭਾਵਨਾਵਾਂ ਨੂੰ