ਗਲੋਬਲ ਹੰਗਰ ਇੰਡੈਕਸ ਰਿਪੋਰਟ 2024: ਭਾਰਤ 105ਵੇਂ ਸਥਾਨ ‘ਤੇ, ਨੇਪਾਲ, ਸ਼੍ਰੀਲੰਕਾ ਅਤੇ ਬੰਗਲਾਦੇਸ਼ ਬਿਹਤਰ
Global Hunger Index : 19ਵੀਂ ਗਲੋਬਲ ਹੰਗਰ ਇੰਡੈਕਸ ਰਿਪੋਰਟ 2024 ਵਿੱਚ ਭਾਰਤ ਦੀ ਸਥਿਤੀ ਬਦਤਰ ਹੋਈ ਹੈ। 127 ਦੇਸ਼ਾਂ ਦੇ ਗਲੋਬਲ ਹੰਗਰ ਇੰਡੈਕਸ ‘ਚ ਭਾਰਤ 105ਵੇਂ ਸਥਾਨ ‘ਤੇ ਆ ਗਿਆ ਹੈ। ਜੋ ਇਸ ਨੂੰ ‘ਗੰਭੀਰ’ ਭੁੱਖ ਦੀਆਂ ਸਮੱਸਿਆਵਾਂ ਵਾਲੇ ਦੇਸ਼ਾਂ ਵਿੱਚੋਂ ਇੱਕ ਬਣਾਉਂਦਾ ਹੈ। ਹਾਲਾਂਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਭਾਰਤ ਦਾ ਦਰਜਾ ਸੁਧਰਿਆ