India

ਗੋਆ ਦੇ ਸ਼ਿਰਗਾਓਂ ਵਿੱਚ ਲਾਰਾਈ ਯਾਤਰਾ ਦੌਰਾਨ ਭਗਦੜ: 7 ਦੀ ਮੌਤ, 40 ਤੋਂ ਵੱਧ ਜ਼ਖਮੀ

ਗੋਆ ਦੇ ਸ਼ਿਰਗਾਓਂ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਸ਼੍ਰੀ ਲੈਰਾਈ ਯਾਤਰਾ (ਯਾਤਰਾ) ਦੌਰਾਨ ਭਗਦੜ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਇਹ ਖ਼ਬਰ ਸ਼ਨੀਵਾਰ ਸਵੇਰੇ ਮੀਡੀਆ ਵਿੱਚ ਆਈ। ਇਸ ਹਾਦਸੇ ਵਿੱਚ 40 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 20 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਮੌਤਾਂ ਦੀ

Read More
India Punjab

ਸਾਬਕਾ ਮੁੱਖ ਮੰਤਰੀ ਬਾਦਲ ਦੇ ਚਚੇਰੇ ਭਰਾ ਦਾ ਕਤਲ, ਹੱਤਿਆ ਦੇ ਦੋਸ਼ ‘ਚ ਇੱਕ ਲੜਕੀ ਸਮੇਤ ਦੋ ਕਾਬੂ…

ਗੋਆ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਨਰੋਤਮ ਸਿੰਘ ਢਿੱਲੋਂ ਦਾ ਕਤਲ ਕਰ ਦਿੱਤਾ ਗਿਆ ਸੀ। ਗੋਆ ਪੁਲਿਸ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਮਾਮਲੇ ‘ਚ ਮਹਾਰਾਸ਼ਟਰ ਦੇ ਪੇਨ ਇਲਾਕੇ ਤੋਂ ਇਕ ਔਰਤ ਅਤੇ ਉਸ ਦੇ ਦੋਸਤ ਨੂੰ ਗ੍ਰਿਫ਼ਤਾਰ ਕੀਤਾ ਹੈ। ਨਰੋਤਮ ਦਾ ਗਲਾ ਘੁੱਟ

Read More
India

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਫਸੇ ਮੁਸੀਬਤ ‘ਚ , Goa ਸੈਰ-ਸਪਾਟਾ ਵਿਭਾਗ ਨੇ ਜਾਰੀ ਕੀਤਾ ਸਖ਼ਤ ਨੋਟਿਸ

ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਮੁਸੀਬਤ ਵਿੱਚ ਫਸ ਗਏ ਹਨ। ਗੋਆ ਵਿੱਚ ਯੁਵਰਾਜ ਨੇ ਵਪਾਰਕ ਕੰਮਾਂ ਲਈ ਇੱਕ ਵਿਲਾ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਇਸ ਦਾ ਪਤਾ ਲੱਗਾ ਤਾਂ ਗੋਆ ਸੈਰ-ਸਪਾਟਾ ਵਿਭਾਗ ਨੇ ਯੁਵਰਾਜ ਦੇ ਖ਼ਿਲਾਫ਼ ਸਖ਼ਤ ਨੋਟਿਸ ਜਾਰੀ ਕਰ ਦਿੱਤਾ ਹੈ।

Read More