Khaas Lekh Punjab Religion

ਖ਼ਾਸ ਰਿਪੋਰਟ: SGPC ਨੇ ਸ਼ਤਾਬਦੀ ਮੌਕੇ ਪਾਸ ਕੀਤੇ 11 ਵਿਸ਼ੇਸ਼ ਮਤੇ, ਸਟੇਜ ਦੀਆਂ ਤਕਰੀਰਾਂ ਤੋਂ ਪੰਜਾਬ ਦੀ ਸਿਆਸਤ ਗਰਮ ਕਿਉਂ ?

’ਦ ਖ਼ਾਲਸ ਬਿਊਰੋ: ਬੀਤੇ ਦਿਨ 17 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਸਮਾਗਮ ਕਰਵਾਏ ਗਏ। ਇਸ ਦੌਰਾਨ ਸਿੰਘ ਸਾਹਿਬਾਨ

Read More
Khaas Lekh Punjab Religion

ਕੁਰਬਾਨੀਆਂ ਨਾਲ ਬਣੀ ਸ਼੍ਰੋਮਣੀ ਸੰਸਥਾ SGPC 100 ਸਾਲ ਦੀ ਹੋਈ, ਸਥਾਪਨਾ ਤੋਂ ਲੈ ਕੇ ਹੁਣ ਤੱਕ ਕੀ-ਕੀ ਹੋਇਆ, ਪੜ੍ਹੋ ਖਾਸ ਰਿਪੋਰਟ

’ਦ ਖ਼ਾਲਸ ਬਿਊਰੋ: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ 100 ਸਾਲ ਮੁਕੰਮਲ ਕਰ ਲਏ ਹਨ। ਕਮੇਟੀ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ ਅੱਜ 17 ਨਵੰਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 10:30 ਵਜੇ ਤੋਂ 2:30 ਵਜੇ ਤੱਕ ਸ਼ਤਾਬਦੀ ਸਮਾਗਮ ਕਰਵਾਏ ਗਏ।

Read More
International Punjab

ਕਦੋਂ ਖੋਲ੍ਹੋਗੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ : ਲੌਂਗੋਵਾਲ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਾਰਨ ਪਿਛਲੇ 5 ਮਹੀਨਿਆਂ ਤੋਂ ਬੰਦ ਪਏ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲਣ ਦੀ ਮੰਗ ਹੁਣ ਲਗਾਤਾਰ ਉੱਠਣੀ ਸ਼ੁਰੂ ਹੋ ਗਈ ਹੈ। SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਹੋਰ ਕਈ ਤੀਰਥ ਅਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਉੱਥੇ ਹੀ ਸਿਹਤ

Read More
Punjab

ਪਿੰਡ ਕਲਿਆਣ ‘ਚੋਂ ਗਾਇਬ ਹੋਏ ਪੁਰਾਤਨ ਸਰੂਪ ਦਾ ਮਸਲਾ: ਅੱਜ ਸ਼੍ਰੋ.ਅ.ਦਲ ਨੇ ਮੁੜ ਲਾਇਆ ਪਟਿਆਲਾ SSP ਦਫ਼ਤਰ ਬਾਹਰ ਧਰਨਾ

‘ਦ ਖ਼ਾਲਸ ਬਿਊਰੋ:- ਜਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਸਾਹਿਬ ‘ਚੋਂ  ਪੁਰਾਤਨ ਸਰੂਪ ਗਾਇਬ ਹੋਣ ਦੇ ਮਾਮਲੇ ਨੂੰ ਲੈ ਕੇ ਅੱਜ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ  ਪਟਿਆਲਾ ‘ਚ SSP  ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਅੱਜ ਖਾਸ ਤੌਰ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਧਰਨੇ ‘ਚ ਸ਼ਾਮਿਲ ਹੋਏ,  ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀਆਂ ਵੱਲੋਂ

Read More