ਗੋਇੰਦਵਾਲ ਜੇਲ੍ਹ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ, ਗਲਤੀ ਨਾਲ ਕੈਦੀ ਦੀ ਮ੍ਰਿਤਕ ਦੇਹ ਕਿਸੇ ਹੋਰ ਪਰਿਵਾਰ ਨੂੰ ਸੌਂਪੀ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਮਰਕੋਟ ਨਾਲ ਜੁੜੀ ਇੱਕ ਭਿਆਨਕ ਘਟਨਾ ਨੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਪ੍ਰਬੰਧਨ ਦੀ ਗੰਭੀਰ ਲਾਪਰਵਾਹੀ ਨੂੰ ਸਾਹਮਣੇ ਲਿਆਂਦਾ ਹੈ, ਜਿਸ ਨੇ ਸਾਰੇ ਪੰਜਾਬ ਨੂੰ ਹੈਰਾਨ ਕਰ ਦਿੱਤਾ। ਚੋਰੀ ਦੇ ਦੋਸ਼ ਵਿੱਚ ਬੰਦ ਇੱਕ ਹਵਾਲਾਤੀ ਦੀ ਬਿਮਾਰੀ ਨਾਲ ਮੌਤ ਹੋਣ ਤੋਂ ਬਾਅਦ, ਜੇਲ੍ਹ ਪ੍ਰਸ਼ਾਸਨ ਨੇ ਗਲਤੀ ਨਾਲ ਇੱਕ ਹੋਰ ਹਵਾਲਾਤੀ, ਗੁਰਪ੍ਰੀਤ