ਸੋਨੇ ਤੇ ਚਾਂਦੀ ਦੀ ਕੀਮਤ ‘ਚ ਹੋਇਆ ਵਾਧਾ
ਬਿਉਰੋ ਰਿਪੋਰਟ – ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ਵਿਚ 390 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਸ ਦੀ ਕੀਮਤ 77,469 ਰੁਪਏ ਹੋ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨ ਸੋਨੇ ਦੀ