ਅੰਮ੍ਰਿਤਸਰ ਹਵਾਈ ਅੱਡੇ ‘ਤੇ ਫੜਿਆ ਕਰੋੜਾਂ ਦਾ ਸੋਨਾ…
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਰੀਬ 1.50 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਇਹ ਸੋਨਾ ਦੁਬਈ ਤੋਂ ਭਾਰਤ ਤਸਕਰੀ ਕੀਤਾ ਜਾ ਰਿਹਾ ਸੀ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸੋਨਾ ਜ਼ਬਤ ਕਰਕੇ ਸੋਨਾ ਲਿਆਉਣ ਵਾਲੇ ਵਿਅਕਤੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਬੀਤੇ ਦਿਨ ਦੁਬਈ