ਗੋਲਡਨ ਟੈਂਪਲ ਕੈਂਪਸ ‘ਚ ਸ਼ਰਧਾਲੂਆਂ ‘ਤੇ ਹਮਲਾ, ਮੁਲਜ਼ਮ ਕਾਬੂ
ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ਵਿੱਚ ਇੱਕ ਵਿਅਕਤੀ ਵੱਲੋਂ ਲੋਹੇ ਦੀ ਰਾਡ ਨਾਲ ਕੀਤੇ ਗਏ ਹਮਲੇ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ। ਹਮਲਾਵਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਹਮਲਾਵਰ ਦੀ ਪਛਾਣ ਜ਼ੁਲਫਾਨ ਵਜੋਂ ਹੋਈ ਹੈ, ਜੋ ਕਿ ਯਮੁਨਾ ਨਗਰ, ਹਰਿਆਣਾ ਦਾ ਰਹਿਣ ਵਾਲਾ ਹੈ। ਜੋ ਪਿਛਲੇ 2-3