ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਹਰਮਿੰਦਰ ਸਾਹਿਬ ਹੋਏ ਨਤਮਸਤਕ,
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਤਰਫੋਂ ਸੁਧਾਰ ਲਹਿਰ ਲਈ ਚੁਣੇ ਗਏ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਵਡਾਲਾ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਸੁਧਾਰਾਂ ਦੀ ਲਹਿਰ ਸ਼ੁਰੂ ਕਰ ਦਿੱਤੀ ਹੈ। ਪਰ ਅਗਲੇ ਵੱਡੇ ਪ੍ਰੋਗਰਾਮ ਤੋਂ ਪਹਿਲਾਂ ਸ੍ਰੀ ਅਕਾਲ