Punjab

ਪੁਲਿਸ ਆਪਣੀ ਡਿਊਟੀ ਨਿਭਾ ਰਹੀ ਹੈ ਅਤੇ ਸਾਡਾ ਕੰਮ ਹੈ ਤੇਰੇ ਵਰਗਿਆਂ ਨੂੰ ਸਹੀ ਰਸਤੇ ਪਾਉਣਾ! ਡੀਐਸਪੀ ਦੀ ਗੋਲਡੀ ਬਰਾੜ ਨੂੰ ਚਿਤਾਵਨੀ

ਬਿਉਰੋ ਰਿਪੋਰਟ –  ਪੰਜਾਬ ਪੁਲਿਸ ਦੇ ਡੀਐਸਪੀ ਬਿਕਰਮ ਸਿੰਘ ਬਰਾੜ ਅਤੇ ਗੋਲਡੀ ਬਰਾੜ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੈ। ਇਸ ਆਡੀਓ ਦੇ ਵਿਚ ਦੋਵਾਂ ਵਿਚਕਾਰ ਬਹਿਸ ਹੁੰਦੀ ਦਿਖਾਈ ਦਿੰਦੇ ਹੈ। ਡੀਐਸਪੀ ਬਿਕਰਮ ਸਿੰਘ ਬਰਾੜ ਵੱਲੋਂ ਗੋਲਡੀ ਬਰਾੜ ਨੂੰ ਸਖਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਸੀਂ ਸਿਰਫ ਆਪਣੀ ਡਿਊਟੀ ਨਿਭਾ ਰਹੇ ਹਾਂ ਅਤੇ ਸਾਡਾ ਕੰਮ

Read More
Punjab

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੇ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਸੀ। ਇਸ ਵਿੱਚ ਲਾਰੈਂਸ ਬਿਸ਼ਨੋਈ ਅਤੇ ਯੂਐਸਏ ਅਧਾਰਤ ਗੋਲਡੀ ਬਰਾੜ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ

Read More
India Punjab

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ’ਤੇ NIA ਨੇ ਰੱਖਿਆ 10 ਲੱਖ ਦਾ ਇਨਾਮ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਨੂੰ ਇੱਕ ਜਨਤਕ ਨੋਟਿਸ ਜਾਰੀ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀ ਗੋਲਡੀ ਬਰਾੜ ਅਤੇ ਇੱਕ ਹੋਰ ਬਦਮਾਸ਼ ਲਈ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਦੋਵੇਂ ਮੁਲਜ਼ਮ 8 ਮਾਰਚ ਨੂੰ ਫਿਰੌਤੀ ਲਈ ਵਪਾਰੀ ਦੇ ਘਰ ਗੋਲੀ

Read More
Punjab

ਪੰਜਾਬ ’ਚ ਨਵੇਂ BNS ਕਾਨੂੰਨ ਤਹਿਤ ਮਾਮਲਾ ਦਰਜ! ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ’ਤੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ FIR

ਬਿਉਰੋ ਰਿਪੋਰਟ: ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 3 ਨਵੇਂ ਕਾਨੂੰਨਾਂ ਦਾ ਐਲਾਨ ਕੀਤਾ ਹੈ ਤੇ ਇਸ ਦੇ ਤਹਿਤ ਪੰਜਾਬ ਵਿੱਚ ਮਾਮਲੇ ਦਰਜ ਕਰਨੇ ਸ਼ੁਰੂ ਹੋ ਗਏ ਹਨ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਅਧੀਨ ਪੈਂਦੇ ਸਾਰੇ ਥਾਣਿਆਂ ਨੂੰ ਅਪਗ੍ਰੇਡ ਕਰ ਦਿੱਤਾ ਗਿਆ ਹੈ। ਨਵੇਂ ਨਿਯਮਾਂ ਮੁਤਾਬਕ ਹੁਣ ਰਾਤ 12 ਤੋਂ ਬਾਅਦ ਹੋਣ ਵਾਲੀਆਂ ਘਟਨਾਵਾਂ ਲਈ

Read More
Punjab

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸਾਥੀ ਪੁਲਿਸ ਨੇ ਕੀਤੇ ਕਾਬੂ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਮਿਲ ਕੇ ਖੁਫੀਆ ਜਾਣਕਾਰੀ ‘ਤੇ ਆਧਾਰਿਤ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੇ ਬਠਿੰਡਾ, ਮੋਹਾਲੀ ਅਤੇ ਨੇੜਲੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ

Read More
Punjab

ਕਰਣੀ ਸੈਨਾ ਮੁਖੀ ਦੇ ਕਤਲ ਕੇਸ ‘ਚ ਐਨਆਈਏ ਨੇ ਪੰਜਾਬ ‘ਚ ਕੀਤੀ ਰੇਡ

ਕਰਣੀ ਸੈਨਾ ਮੁਖੀ ਕਤਲ ਕੇਸ ਵਿੱਚ ਗੋਲਡੀ ਬਰਾੜ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਦੇ 24 ਘੰਟਿਆਂ ਦੇ ਅੰਦਰ ਹੀ ਕੌਮੀ ਜਾਂਚ ਏਜੰਸੀ ਐਨਆਈਏ ਨੇ ਪੰਜਾਬ ਵਿੱਚ 9 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਚੰਡੀਗੜ੍ਹ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੇ ਇੱਕ ਹੋਰ ਮਾਮਲੇ ਵਿੱਚ ਗੋਲਡੀ ਬਰਾੜ ਦੇ ਸਾਥੀਆਂ, ਅਤੇ ਉਸਦੇ ਗੈਂਗ ਦੇ ਟਿਕਾਣਿਆਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ

Read More
Punjab

ਗੋਲਡੀ ਬਰਾੜ ਦੀ ਆਡੀਓ ਹੋਈ ਵਾਇਰਲ, ਸਿੱਧੂ ਮੂਸੇਵਾਲਾ ਬਾਰੇ ਕੀਤਾ ਜ਼ਿਕਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰ ਗੋਲਡੀ ਬਰਾੜ ਦੀ ਇੱਕ ਆਡੀਓ ਵਾਇਰਲ ਹੋਈ ਹੈ। ਇਸ ਵੀਡੀਓ ਸਬੰਧੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਆਡੀਓ ‘ਚ ਬੋਲਣ ਵਾਲਾ ਵਿਅਕਤੀ ਗੋਲਡੀ ਬਰਾੜ ਹੈ, ਜਿਸ ‘ਚ ਉਸ ਨੇ ਕਈ ਖੁਲਾਸੇ ਕੀਤੇ ਹਨ। ਹਾਲਾਂਕਿ ਦਾ ਖ਼ਾਲਸ ਟੀਵੀ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ। ਇਸ ਵੀਡੀਓ

Read More
Punjab

ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ‘ਤੇ CM ਦਾ ਨਵਾਂ ਕਬੂਲਨਾਮਾ ! ‘ਮਾਨ ਅਸਤੀਫਾ ਦੇਣ ਮੂਸੇਵਾਲਾ ਦੇ ਪਿਤਾ ਤੋਂ ਮੰਗਣ ਮੁਆਫੀ’

ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਅਮਰੀਕਾ ਵਿੱਚ ਗੋਲਡੀ ਬਰਾੜ ਦੇ ਫੜੇ ਜਾਣ ਦਾ ਦਾਅਵਾ ਕੀਤਾ ਸੀ

Read More
India International Punjab

FBI ਨੇ ਪੰਜਾਬ ਪੁਲਿਸ ਨਾਲ ਕੀਤਾ ਸੰਪਰਕ ! ਗੋਲਡੀ ਬਰਾੜ ਜਲਦ ਆਊਗਾ ਪੰਜਾਬ ?

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਬਾਰੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ।

Read More