ਕੈਨੇਡਾ ਵਿੱਚ ਕੇਂਦਰੀ ਹਥਿਆਰਬੰਦ ਬਲਾਂ(ਸੀਏਐਫ) ਨੇ ਐਲਾਨ ਕੀਤਾ ਕਿ ਸਥਾਈ ਨਿਵਾਸੀਆਂ ਨੂੰ ਹੁਣ ਸੇਵਾਵਾਂ ਵਿੱਚ ਭਰਤੀ ਦੀ ਇਜਾਜ਼ਤ ਦਿੱਤੀ ਜਾਵੇਗੀ, ਕਿਉਂਕਿ ਫੌਜ ਜਵਾਨਾਂ ਦੀ ਘਾਟ ਦਾ ਸਾਹਮਣਾ ਕਰ ਰਹੀ ਹੈ।