ਅੰਕਿਤ ਅਤੇ ਸਚਿਨ ਨੂੰ ਪੁਲਿਸ ਰਿੜਕੇਗੀ ਪੰਜ ਦਿਨ ਹੋਰ
‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਕਤ ਲ ਕੇਸ ਦੇ ਮੁਲ ਜ਼ਮ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ । ਅਦਾਲਤ ਨੇ ਉਨ੍ਹਾਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਸਮੇਂ 10 ਦਿਨ ਦੇ ਰਿਮਾਂਡ ਦੀ ਮੰਗ