ਅਦਾਕਾਰ ਅਸਰਾਨੀ ਦਾ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ
ਬਾਲੀਵੁੱਡ ਦੇ ਕਾਮੇਡੀਅਨ ਅਸਰਾਨੀ ਦਾ ਮੁੰਬਈ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ 84 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਿਆ। ਰਿਪੋਰਟਾਂ ਅਨੁਸਾਰ, ਉਹ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਪੰਜ ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਸਨ। ਕੱਲ੍ਹ ਸ਼ਾਮ 4 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਕਾਮੇਡੀਅਨ ਗੋਵਰਧਨ ਅਸਰਾਨੀ ਦੇ ਮੈਨੇਜਰ ਨੇ ਉਨ੍ਹਾਂ ਦੀ ਮੌਤ ਦੀ