Punjab

8 ਸਰਕਾਰੀ ਕਾਲਜਾਂ ਦੀ ਖੁਦਮੁਖਤਿਆਰੀ ਤੇ ਸਰਕਾਰ ਨੇ ਬਦਲਿਆ ਫੈਸਲਾ! ਨਵਾਂ ਫੈਸਲਾ ਆਇਆ ਸਾਹਮਣੇ

ਪੰਜਾਬ ਦੇ 8 ਸਰਕਾਰੀ ਕਾਲਜਾਂ (Government Colleges) ਨੂੰ ਖੁਦ ਮੁਖਤਿਆਰ ਕਰਨ ਦੇ ਫੈਸਲੇ ਨੂੰ ਫਿਲਹਾਲ ਰੋਕ ਲਗਾ ਦਿੱਤੀ ਹੈ। ਉਚੇਰੀ ਸਿੱਖਿਆ ਵਿਭਾਗ ਵੱਲੋਂ ਇਸ ਫੈਸਲੇ ‘ਤੇ ਹਾਲ ਦੀ ਘੜੀ ਰੋਕ ਲਗਾ ਦਿੱਤੀ ਹੈ। ਵਿਭਾਗ ਵੱਲੋਂ ਸਰਕਾਰੀ ਕਾਲਜ ਮੁਹਾਲੀ, ਸਰਕਾਰੀ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਲੜਕੀਆਂ ਅੰਮ੍ਰਿਤਸਰ, ਮਹਿੰਦਰਾ ਸਰਕਾਰੀ ਕਾਲਜ ਪਟਿਆਲਾ, ਸਰਕਾਰੀ ਕਾਲਜ ਲੜਕੀਆਂ ਪਟਿਆਲਾ ,ਐਸ ਸੀ

Read More