ਸਰਕਾਰ ਨੇ ਗੇਜਾ ਰਾਮ ਨੂੰ ਦਿੱਤਾ ਕੈਬਨਿਟ ਰੈਂਕ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਪੰਜਾਬ ਦੇ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਕੈਬਨਿਟ ਰੈਂਕ ਦਿੱਤਾ ਹੈ। ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਪੰਜਾਬ ਭਵਨ ਵਿੱਚ ਸਾਰੇ ਵਾਲਮੀਕਿ ਸਮਾਜ ਦੇ ਨਾਲ ਮੀਟਿੰਗ ਕਰਦਿਆਂ ਚੇਅਰਮੈਨ ਗੇਜਾ ਰਾਮ ਨੂੰ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਗੇਜਾ ਰਾਮ ਦੀ ਮਿਹਨਤ