ਪੰਜਾਬ ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ (Labor Day) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਤੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦੱਸ ਦਈਏ ਕਿ ਅਪ੍ਰੈਲ ਦੇ ਮਹੀਨੇ 7 ਗਜ਼ਟਿਡ ਛੁੱਟੀਆਂ ਆਈਆਂ ਸਨ, ਜਦਕਿ ਮਈ