ਪੰਜਾਬ ਦੇ ਸਰਕਾਰੀ ਹਸਪਤਾਲ ਕਾਰਪੋਰੇਟ ਸਟਾਇਲ ‘ਚ ਕਰਨਗੇ ਕੰਮ
ਮੁਹਾਲੀ : ਹੁਣ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਕਾਰਪੋਰੇਟ ਸਟਾਈਲ ਵਿੱਚ ਕੰਮ ਹੋਵੇਗਾ। ਜਿਸ ਵਿੱਚ ਮਰੀਜ਼ਾਂ ਦੀ ਪਰਚੀ ਕੱਟਣਾ ਅਤੇ ਫਾਰਮ ਭਰਨ ਤੋਂ ਲੈ ਕੇ ਡਾਕਟਰ ਨੂੰ ਮਿਲਣ ਅਤੇ ਕਾਰ ਤੱਕ ਛੱਡਣ ਤੱਕ ਮਦਦ ਪ੍ਰਦਾਨ ਕੀਤੀ ਜਾਵੇਗੀ। ਇਸ ਲਈ, ਰਾਜ ਸਰਕਾਰ ਇੱਕ ਸਹੂਲਤ ਕੇਂਦਰ ਸਥਾਪਤ ਕਰ ਰਹੀ ਹੈ। ਸਿਹਤ ਵਿਭਾਗ ਦਾ ਦਾਅਵਾ ਹੈ ਕਿ ਇਹ